ਦੇਸ਼ ’ਚ ਕਰੋਨਾ ਦੇ 11106 ਨਵੇਂ ਮਰੀਜ਼ ਤੇ 459 ਮੌਤਾਂ


ਨਵੀਂ ਦਿੱਲੀ, 19 ਨਵੰਬਰ

ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 11106 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,44,89,623 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ 459 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,65,082 ਹੋ ਗਈ ਹੈ।



Source link