ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣਦੇ-ਬਣਦੇ ਰਹਿ ਗਈ ਐਂਡਰਸਨ, ਨਿਯੁਕਤੀ ਤੋਂ ਕੁੱਝ ਘੰਟੇ ਬਾਅਦ ਅਸਤੀਫ਼ਾ ਦਿੱਤਾ

ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣਦੇ-ਬਣਦੇ ਰਹਿ ਗਈ ਐਂਡਰਸਨ, ਨਿਯੁਕਤੀ ਤੋਂ ਕੁੱਝ ਘੰਟੇ ਬਾਅਦ ਅਸਤੀਫ਼ਾ ਦਿੱਤਾ

ਸਟਾਕਹੋਮ, 25 ਨਵੰਬਰ

ਸੋਸ਼ਲ ਡੈਮੋਕਰੇਟ ਨੇਤਾ ਮੈਗਡਾਲੇਨਾ ਐਂਡਰਸਨ ਨੂੰ ਸੰਸਦ ਵੱਲੋਂ ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਨੇ ਘੱਟ ਗਿਣਤੀ ਗੱਠਜੋੜ ਸਰਕਾਰ ਦੀ ਅਗਵਾਈ ਕਰਨ ਦੀ ਹਕੀਕਤ ਦਾ ਸਾਹਮਣਾ ਕਰਨ ਤੋਂ ਬਾਅਦ ਆਪਣਾ ਅਸਤੀਫਾ ਦੇ ਦਿੱਤਾ। ਐਂਡਰਸਨ ਦੀ ਸਹਿਯੋਗੀ ਗਰੀਨ ਪਾਰਟੀ ਦੇ ਪਿੱਛੇ ਹਟਣ ਕਾਰਨ ਉਨ੍ਹਾਂ ਦੀ ਗਠਜੋੜ ਸਰਕਾਰ ਦਾ ਬਜਟ ਪਾਸ ਨਾ ਹੋਇਆ ਤੇ ਜਿਸ ਕਾਰਨ ਉਨ੍ਹਾਂ ਨੂੰ ਰਸਮੀ ਤੌਰ ‘ਤੇ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਅਸਤੀਫ਼ਾ ਦੇਣਾ ਪਿਆ।

Source link