ਸੁਪਰੀਮ ਕੋਰਟ ਵੱਲੋਂ ਹਵਾ ਪ੍ਰਦੂਸ਼ਨ ਕਾਰਨ ਦਿੱਲੀ ਤੇ ਐੱਨਸੀਆਰ ’ਚ ਉਸਾਰੀਆਂ ਰੋਕਣ ਤੇ ਮਜ਼ਦੂਰਾਂ ਨੂੰ ਗੁਜ਼ਾਰਾ ਭੱਤਾ ਦੇਣ ਦੇ ਹੁਕਮ


ਨਵੀਂ ਦਿੱਲੀ, 25 ਨਵੰਬਰ

ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਨ ਦੇ ਮੱਦੇਨਜ਼ਰ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਵਿਚ ਉਸਾਰੀਆਂ ‘ਤੇ ਮੁੜ ਪਾਬੰਦੀ ਲਗਾ ਦਿੱਤੀ ਹੈ। ਅਦਾਲਤ ਨੇ ਰਾਜਾਂ ਨੂੰ ਨਿਰਦੇਸ਼ ਦਿੱਤਾ ਕਿ ਉਸਾਰੀਆਂ ‘ਤੇ ਰੋਕ ਕਾਰਨ ਉਹ ਲੇਬਰ ਸੈੱਸ ਵਜੋਂ ਇਕੱਠੀ ਕੀਤੀ ਗਈ ਰਕਮ ਵਿੱਚੋਂ ਮਜ਼ਦੂਰਾਂ ਨੂੰ ਗੁਜ਼ਾਰਾ ਭੱਤਾ ਦੇਣ।Source link