ਊਧਮਪੁਰ ਐਕਸਪ੍ਰੈਸ ਦੇ ਦੋ ਡੱਬਿਆਂ ਨੂੰ ਅੱਗ ਲੱਗੀ

ਊਧਮਪੁਰ ਐਕਸਪ੍ਰੈਸ ਦੇ ਦੋ ਡੱਬਿਆਂ ਨੂੰ ਅੱਗ ਲੱਗੀ


ਭੁਪਾਲ, 26 ਨਵੰਬਰ

ਮੱਧ ਪ੍ਰਦੇਸ਼ ਦੇ ਮੋਰੇਨਾ ਤੇ ਧੋਲਪੁਰ ਵਿਚਾਲੇ ਹੇਤਮਪੁਰ ਸਟੇਸ਼ਨ ‘ਤੇ ਅੱਜ ਊਧਮਪੁਰ ਐਕਸਪ੍ਰੈਸ ਦੇ ਦੋ ਡੱਬਿਆਂ ਨੂੰ ਅੱਗ ਲੱਗ ਗਈ। ਹੋਰ ਵੇਰਵਿਆਂ ਦੀ ਉਡੀਕ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਕਿਹਾ ਕਿ ਚਾਰ ਡੱਬਿਆਂ ਨੂੰ ਅੱਗ ਲੱਗੀ ਹੈ।



Source link