ਸਿਸੋਦੀਆ ਦੀ ਪੰਜਾਬ ਸਰਕਾਰ ਨੂੰ ਚੁਣੌਤੀ: ਅਸੀਂ ਦਿੱਲੀ ’ਚ 250 ਸਕੂਲਾਂ ਦੀ ਕਾਇਆਕਲਪ ਕੀਤੀ ਤੇ ਤੁਸੀਂ ਕੀ ਕੀਤਾ?

ਸਿਸੋਦੀਆ ਦੀ ਪੰਜਾਬ ਸਰਕਾਰ ਨੂੰ ਚੁਣੌਤੀ: ਅਸੀਂ ਦਿੱਲੀ ’ਚ 250 ਸਕੂਲਾਂ ਦੀ ਕਾਇਆਕਲਪ ਕੀਤੀ ਤੇ ਤੁਸੀਂ ਕੀ ਕੀਤਾ?

ਨਵੀਂ ਦਿੱਲੀ, 28 ਨਵੰਬਰ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਅਜਿਹੇ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ ਗਈ ਹੈ,ਜਿਨ੍ਹਾਂ ਦੀ ਪਿਛਲੇ ਪੰਜ ਸਾਲਾਂ ਵਿੱਚ ਕਾਇਆਕਲਪ ਕੀਤੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਵੀ ਆਪਣੀ ਅਜਿਹੀ ਸੂਚੀ ਜਾਰੀ ਕਰੇ।

Source link