ਵਿਸ਼ਵ ਸਿਹਤ ਸੰਗਠਨ ਨੇ ਓਮੀਕਰੋਨ ਨੂੰ ਬਹੁਤ ਖ਼ਤਰਨਾਕ ਕਰਾਰ ਦਿੰਦਿਆਂ ਚਿਤਾਵਨੀ ਦਿੱਤੀ


ਜਨੇਵਾ, 30 ਨਵੰਬਰ

ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਨੇ ਚੇਤਾਵਨੀ ਦਿੱਤੀ ਹੈ ਕਿ ਤਾਜ਼ਾ ਸਬੂਤਾਂ ਮੁਤਾਬਕ ਕਰੋਨਾਵਾਇਰਸ ਦਾ ਨਵਾਂ ਰੂਪ ਓਮੀਕਰੋਨ ਤੋਂ ਦੁਨੀਆ ਨੂੰ ਬਹੁਤ ਜ਼ਿਆਦਾ ਖਤਰਾ ਹੈ। ਉਸ ਨੇ ਕਿਹਾ ਕਿ ਪਰਿਵਰਤਨਸ਼ੀਲ ਵਾਇਰਸ ਹਾਲਤ ਗੰਭੀਰ ਬਣਾ ਸਕਦਾ ਹੈ। ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਦੁਆਰਾ ਇਸ ਮੁਲਾਂਕਣ ਵਿੱਚ ਮੈਂਬਰ ਰਾਜਾਂ ਨੂੰ ਜਾਰੀ ਕੀਤਾ ਗਿਆ ਤਕਨੀਕੀ ਮੈਮੋਰੰਡਮ ਵਿਸ਼ਵ ਸਿਹਤ ਸੰਗਠਨ ਦੀ ਸਭ ਤੋਂ ਮਜ਼ਬੂਤ ਤੇ ਸਪਸ਼ਟ ਚਿਤਾਵਨੀ ਹੈ।Source link