ਅਮਿਤ ਸ਼ਾਹ ਨੇ ਨਾਗਾਲੈਂਡ ਘਟਨਾ ’ਤੇ ਦੁੱਖ ਪ੍ਰਗਟਾਇਆ

ਅਮਿਤ ਸ਼ਾਹ ਨੇ ਨਾਗਾਲੈਂਡ ਘਟਨਾ ’ਤੇ ਦੁੱਖ ਪ੍ਰਗਟਾਇਆ


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 5 ਦਸੰਬਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਵਿੱਚ ਸੁਰੱਖਿਆ ਦਲਾਂ ਹੱਥੋਂ ਮਾਰੇ ਗਏ 13 ਨਾਗਰਿਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਬਣਾਈ ਗਈ ਐੱਸਆਈਟੀ ਇਸ ਘਟਨਾ ਦੀ ਵਿਸਥਾਰ ਨਾਲ ਜਾਂਚ ਕਰੇਗੀ ਤਾਂ ਕਿ ਪੀੜਤ ਪਰਿਵਾਰਾਂ ਨੂੰ ਨਿਆਂ ਮਿਲ ਸਕੇ।



Source link