50ਵੇਂ ਵਿਜੈ ਦਿਵਸ ’ਤੇ ਮੋਦੀ ਨੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਨਮਨ ਕੀਤਾ


ਨਵੀਂ ਦਿੱਲੀ, 16 ਦਸੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜਜ 1971 ਦੀ ਭਾਰਤ-ਪਾਕਿ ਜੰਗ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਭਾਰਤੀ ਹਥਿਆਰਬੰਦ ਬਲਾਂ ਦੇ ਜਵਾਨਾਂ ਦੀ ਬਹਾਦਰੀ ਅਤੇ ਬਲਿਦਾਨ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਟਵੀਟ ਵਿੱਚ ਉਨ੍ਹਾਂ ਕਿਹਾ, ’50ਵੇਂ ਵਿਜੈ ਦਿਵਸ ‘ਤੇ ਮੈਂ ਯੋਧਿਆਂ, ਬਹਾਦਰ ਔਰਤਾਂ ਅਤੇ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦਾ ਹਾਂ।’Source link