ਬੇਅਦਬੀ: ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ ਕਾਇਮ, ਦੋ ਦਿਨਾਂ ’ਚ ਦੇਵੇਗੀ ਰਿਪੋਰਟ

ਬੇਅਦਬੀ: ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ ਕਾਇਮ, ਦੋ ਦਿਨਾਂ ’ਚ ਦੇਵੇਗੀ ਰਿਪੋਰਟ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 19 ਦਸੰਬਰ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਰਬਾਰ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ ਨੂੰ ਮੰਦਭਾਗਾ ਕਰਾਰ ਦਿੰਦਿਆਂ ਐਤਵਾਰ ਨੂੰ ਕਿਹਾ ਕਿ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਈ ਦਿੱਤੀ ਹੈ, ਜਿਹੜੀ ਦੋ ਦਿਨਾਂ ਵਿਚ ਰਿਪੋਰਟ ਪੇਸ਼ ਕਰੇਗੀ।

Source link