ਸ੍ਰੀਲੰਕਾ ਜਲ ਸੈਨਾ ਨੇ ਭਾਰਤ ਦੇ 43 ਮਛੇਰੇ ਗ੍ਰਿਫ਼ਤਾਰ ਕੀਤੇ

ਸ੍ਰੀਲੰਕਾ ਜਲ ਸੈਨਾ ਨੇ ਭਾਰਤ ਦੇ 43 ਮਛੇਰੇ ਗ੍ਰਿਫ਼ਤਾਰ ਕੀਤੇ


ਕੋਲੰਬੋ, 19 ਦਸੰਬਰ

ਸ੍ਰੀਲੰਕਾ ਦੀ ਜਲ ਸੈਨਾ ਨੇ ਦੇਸ਼ ਦੇ ਪਾਣੀਆਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਮੱਛੀਆਂ ਫੜਨ ਦੇ ਦੋਸ਼ ਵਿੱਚ 43 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਛੇ ਕਿਸ਼ਤੀਆਂ ਜ਼ਬਤ ਕੀਤੀਆਂ ਹਨ। ਸ੍ਰੀਲੰਕਾ ਦੀ ਜਲ ਸੈਨਾ ਨੇ ਜਾਫਨਾ ਦੇ ਡੇਲਫਟ ਆਈਲੈਂਡ ਦੇ ਦੱਖਣ-ਪੂਰਬੀ ਸਮੁੰਦਰੀ ਖੇਤਰ ਤੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ।



Source link