ਕੁਲਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ ਦੇ ਦੋ ਅਤਿਵਾਦੀ ਮਾਰੇ

ਕੁਲਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ ਦੇ ਦੋ ਅਤਿਵਾਦੀ ਮਾਰੇ


ਸ੍ਰੀਨਗਰ, 4 ਜਨਵਰੀ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅਤfਵਾਦੀ ਮਾਰੇ ਗਏ| ਪੁਲੀਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲ੍ਹੇ ਦੇ ਓਕੇ ਪਿੰਡ ਨੂੰ ਘੇਰ ਲਿਆ ਸੀ ਅਤੇ ਉੱਥੇ ਤਲਾਸ਼ੀ ਮੁਹਿੰਮ ਚਲਾਈ ਸੀ, ਜੋ ਬਾਅਦ ਵਿੱਚ ਮੁਕਾਬਲੇ ਵਿੱਚ ਬਦਲ ਗਈ। ਉਨ੍ਹਾਂ ਦੱਸਿਆ ਕਿ ਮੁਕਾਬਲੇ ‘ਚ ਦੋ ਅਤਿਵਾਦੀ ਮਾਰੇ ਗਏ। ਆਈਜੀ (ਕਸ਼ਮੀਰ) ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਦੋਵੇਂ ਅਤਿਵਾਦੀ ਸਥਾਨਕ ਸਨ ਅਤੇ ਲਸ਼ਕਰ ਨਾਲ ਜੁੜੇ ਹੋਏ ਸਨ।



Source link