ਪਟਿਆਲਾ: ਛਾਤੀ ’ਚ ਦਰਦ ਕਾਰਨ ਰਾਜੋਆਣਾ ਹਸਪਤਾਲ ਦਾਖ਼ਲ


ਸਰਬਜੀਤ ਸਿੰਘ ਭੰਗੂ

ਪਟਿਆਲਾ, 4 ਜਨਵਰੀ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚ ਫਾਂਸੀ ਦੀ ਸਜ਼ਾ ਅਧੀਨ ਸੈਂਟਰਲ ਜੇਲ੍ਹ ਪਟਿਆਲਾ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਛਾਤੀ ਵਿਚ ਦਰਦ ਕਾਰਨ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਰਾਜੋਆਣਾ ਨੂੰ ਅੱਜ ਬਾਅਦ ਦੁਪਹਿਰ ਸਾਢੇ ਬਾਰਾਂ ਵਜੇ ਜੇਲ੍ਹ ਵਿੱਚੋਂ ਲਿਆਂਦਾ ਗਿਆ ਤੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਕਿ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ।



Source link