ਕਾਂਗਰਸ ਨਾਲੋਂ ਤੋੜ-ਵਿਛੋੜਾ ਕਰਨ ਵਾਲੇ ਜੋਗਿੰਦਰ ਸਿੰਘ ਮਾਨ ਨੇ ਆਪ ਨਾਲ ਨਾਤਾ ਜੋੜਿਆ


ਚੰਡੀਗੜ੍ਹ, 15 ਜਨਵਰੀ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਕਾਂਗਰਸ ਨਾਲ 50 ਸਾਲ ਪੁਰਾਣਾ ਨਾਤਾ ਤੋੜ ਕੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਆਗੂ ਅਤੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਸ੍ਰੀ ਮਾਨ ਦੇ ਸ਼ਾਮਲ ਹੋਣ ਨਾਲ ਸੂਬੇ ਵਿੱਚ ਪਾਰਟੀ ਨੂੰ ਵੱਡਾ ਹੁਲਾਰਾ ਮਿਲੇਗਾ।



Source link