ਨੋਇਡਾ (ਯੂਪੀ), 20 ਜਨਵਰੀ
ਦਲਿਤ ਨੇਤਾ ਚੰਦਰਸ਼ੇਖਰ ਆਜ਼ਾਦ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ ਗੋਰਖਪੁਰ ਸਦਰ ਸੀਟ ਤੋਂ ਲੜਨਗੇ। ਉਨ੍ਹਾਂ ਦੀ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਨੇ ਇਹ ਐਲਾਨ ਕੀਤਾ। ਰਾਜ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਗੋਰਖਪੁਰ ਸਦਰ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਹਨ।