ਕਰੋਨਾਵਾਇਰਸ ਕਾਰਨ ਦੇਸ਼ ਦੀ ਜੀਡੀਪੀ ਵਿੱਚ 9.57 ਲੱਖ ਕਰੋੜ ਰੁਪਏ ਦੀ ਗਿਰਾਵਟ: ਸੀਤਾਰਮਨ

ਕਰੋਨਾਵਾਇਰਸ ਕਾਰਨ ਦੇਸ਼ ਦੀ ਜੀਡੀਪੀ ਵਿੱਚ 9.57 ਲੱਖ ਕਰੋੜ ਰੁਪਏ ਦੀ ਗਿਰਾਵਟ: ਸੀਤਾਰਮਨ

ਨਵੀਂ ਦਿੱਲੀ, 10 ਫਰਵਰੀ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਬਜਟ ‘ਤੇ ਕਰਵਾਈ ਗਈ ਚਰਚਾ ਬਾਰੇ ਜਵਾਬ ਦਿੱਦਿਆਂ ਕਿਹਾ ਕਿ ਕਰੋਨਾਵਾਇਰਸ ਕਾਰਨ ਦੇਸ਼ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿੱਚ 9.57 ਲੱਖ ਕਰੋੜ ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। -ਪੀਟੀਆਈ

Source link