ਜਲੰਧਰ: ਚੰਨੀ ਦਾ ਭਾਣਜਾ 14 ਦਿਨ ਲਈ ਜੁਡੀਸ਼ਲ ਰਿਮਾਂਡ ’ਤੇ ਜੇਲ੍ਹ ਭੇਜਿਆ

ਜਲੰਧਰ: ਚੰਨੀ ਦਾ ਭਾਣਜਾ 14 ਦਿਨ ਲਈ ਜੁਡੀਸ਼ਲ ਰਿਮਾਂਡ ’ਤੇ ਜੇਲ੍ਹ ਭੇਜਿਆ

ਪਾਲ ਸਿੰਘ ਨੌਲੀ

ਜਲੰਧਰ, 11 ਫਰਵਰੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ਨੇ 14 ਦਿਨਾਂ ਲਈ ਜੁਡੀਸ਼ਲ ਰਿਮਾਂਡ ‘ਤੇ ਕਪੂਰਥਲਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਈਡੀ ਨੇ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ।

Source link