ਪੰਜਾਬ ਚੋਣਾਂ ’ਚ ਤਾਇਨਾਤ ਮੁਲਾਜ਼ਮਾਂ ਨੂੰ 21 ਦੀ ਛੁੱਟੀ

ਪੰਜਾਬ ਚੋਣਾਂ ’ਚ ਤਾਇਨਾਤ ਮੁਲਾਜ਼ਮਾਂ ਨੂੰ 21 ਦੀ ਛੁੱਟੀ

ਆਤਿਸ਼ ਗੁਪਤਾ

ਚੰਡੀਗੜ੍ਹ, 20 ਫਰਵਰੀ

ਪੰਜਾਬ ਸਰਕਾਰ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ 21 ਫਰਵਰੀ ਨੂੰ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਇਹ ਆਦੇਸ਼ ਵਧੀਕ ਮੁੱਖ ਚੋਣ ਅਫਸਰ ਬੀ. ਨਿਵਾਸ ਨੇ ਜਾਰੀ ਕੀਤੇ ਹਨ।

Source link