ਪੰਜਾਬ ’ਚ ਆਇਆ ਇਨਕਲਾਬ ਸਾਰੇ ਦੇਸ਼ ’ਚ ਪੁੱਜੇਗਾ: ਕੇਜਰੀਵਾਲ


ਨਵੀਂ ਦਿੱਲੀ, 10 ਮਾਰਚ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਵੱਡੀ ਜਿੱਤ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਆਈ ਕ੍ਰਾਂਤੀ ਹੁਣ ਪੂਰੇ ਦੇਸ਼ ਵਿੱਚ ਪਹੁੰਚੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਫਤਵੇ ਨਾਲ ਲੋਕਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਜਰੀਵਾਲ ‘ਅਤਿਵਾਦੀ’ ਨਹੀਂ ਸਗੋਂ ਦੇਸ਼ ਦਾ ਸੱਚਾ ਪੁੱਤਰ ਅਤੇ ਦੇਸ਼ ਭਗਤ ਹੈ।Source link