ਆਈਪੀਐਸ ਅਧਿਕਾਰੀ ਅਮਿਤਾਭ ਠਾਕੁਰ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲੀ

ਆਈਪੀਐਸ ਅਧਿਕਾਰੀ ਅਮਿਤਾਭ ਠਾਕੁਰ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲੀ

ਲਖਨਊ, 14 ਮਾਰਚ

ਇਥੋਂ ਦੀ ਜੇਲ੍ਹ ਵਿਚ ਬੰਦ ਆਈਪੀਐਸ ਅਧਿਕਾਰੀ ਅਮਿਤਾਭ ਠਾਕੁਰ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ‘ਤੇ ਜਬਰ ਜਨਾਹ ਦੇ ਦੋਸ਼ੀ ਦੀ ਮਦਦ ਕਰਨ ਤੇ ਪੀੜਤਾ ਨੂੰ ਮਾਮਲੇ ਵਿਚ ਫਸਾਉਣ ਦੇ ਦੋਸ਼ ਲੱਗੇ ਸਨ।

Source link