ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪੁੱਜੇ, ਮੋਦੀ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪੁੱਜੇ, ਮੋਦੀ ਨਾਲ ਕਰਨਗੇ ਮੁਲਾਕਾਤ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 24 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇਥੇ ਪੁੱਜ ਗਏ। ਉਹ ਮੁੱਖ ਮੰਤਰੀ ਬਣਨ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।

Source link