ਦੇਸ਼ ’ਚ ਕਰੋਨਾ ਦੇ 1685 ਨਵੇਂ ਮਾਮਲੇ ਤੇ 83 ਮੌਤਾਂ


ਨਵੀਂ ਦਿੱਲੀ, 25 ਮਾਰਚ

ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 1685 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 4,30,16,372 ਹੋ ਗਈ ਹੈ। ਇਸ ਦੇ ਨਾਲ ਹੀ 83 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,16,755 ਹੋ ਗਈ ਹੈ।Source link