ਜ਼ੇਲੈਂਸਕੀ ਵੱਲੋਂ ਜੰਗ ਖਤਮ ਕਰਨ ਲਈ ਰੂਸ ਅੱਗੇ ਬਾਸ਼ਰਤ ਗੱਲਬਾਤ ਦੀ ਪੇਸ਼ਕਸ਼

ਜ਼ੇਲੈਂਸਕੀ ਵੱਲੋਂ ਜੰਗ ਖਤਮ ਕਰਨ ਲਈ ਰੂਸ ਅੱਗੇ ਬਾਸ਼ਰਤ ਗੱਲਬਾਤ ਦੀ ਪੇਸ਼ਕਸ਼

ਕੀਵ, 26 ਮਾਰਚ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਰੂਸ ਨੂੰ ਜੰਗ ਨੂੰ ਖਤਮ ਕਰਨ ਲਈ ਮੁੜ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ ਪਰ ਕਿਹਾ ਕਿ ਯੂਕਰੇਨ ਸ਼ਾਂਤੀ ਦੀ ਖਾਤਰ ਆਪਣਾ ਕੋਈ ਵੀ ਖੇਤਰ ਛੱਡਣ ਲਈ ਸਹਿਮਤ ਨਹੀਂ ਹੋਵੇਗਾ।

Source link