ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੋਵਿਡ ਪਾਬੰਦੀਆਂ ਹਟਾਈਆਂ

ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੋਵਿਡ ਪਾਬੰਦੀਆਂ ਹਟਾਈਆਂ


ਸ਼ਿਮਲਾ, 1 ਅਪਰੈਲ

ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੋਵਿਡ-19 ਦੇ ਮਾਮਲਿਆਂ ਵਿਚ ਕਮੀ ਆਉਣ ਤੋਂ ਬਾਅਦ ਰਾਜ ਵਿੱਚ ਪਾਬੰਦੀਆਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ ਪਰ ਲੋਕਾਂ ਨੂੰ ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਦੀ ਸਲਾਹ ਦਿੱਤੀ ਹੈ।



Source link