ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਦੇ ਬਦਲੇ ਜਾ ਸਕਦੇ ਹਨ ਡੀਸੀ

ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਦੇ ਬਦਲੇ ਜਾ ਸਕਦੇ ਹਨ ਡੀਸੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 2 ਅਪਰੈਲ

ਪੰਜਾਬ ਸਰਕਾਰ ਰਾਜ ਵਿੱਚ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰ ਸਕਦੀ ਹੈ। ਸੂਤਰਾਂ ਮੁਤਾਬਕ 10 ਜ਼ਿਲ੍ਹਿਆਂ ਦੇ ਡੀਸੀ ਬਦਲੇ ਜਾਣਗੇ।

Source link