ਅਮਰੀਕਾ ’ਚ ਗੋਲੀਬਾਰੀ ਕਾਰਨ ਕਈ ਲੋਕਾਂ ਦੇ ਮਰਨ ਦਾ ਖ਼ਦਸ਼ਾ


ਸੈਕਰਾਮੈਂਟੋ, 3 ਅਪਰੈਲ

ਅਮਰੀਕਾ ਦੇ ਸੈਕਰਾਮੈਂਟੋ ਵਿੱਚ ਪੁਲੀਸ ਨੇ ਕਿਹਾ ਕਿ ਸ਼ਹਿਰ ਦੇ ਭੀੜ ਭੜੱਕੇ ਵਾਲੇ ਖੇਤਰ ਵਿੱਚ ਗੋਲੀਬਾਰੀ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਵੇਰਵਿਆਂ ਦੀ ਉਡੀਕ ਹੈ।Source link