ਸਰਕਾਰ ਵੱਲੋਂ 18 ਭਾਰਤੀ ਤੇ 4 ਪਾਕਿਸਤਾਨੀ ਯੂ-ਟਿਊਬ ਚੈਨਲ ਬੰਦ ਕਰਨ ਦਾ ਹੁਕਮ


ਨਵੀਂ ਦਿੱਲੀ, 5 ਅਪਰੈਲ

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ 22 ਯੂ-ਟਿਊਬ-ਆਧਾਰਿਤ ਨਿਊਜ਼ ਚੈਨਲਾਂ ਨੂੰ ਬਲੌਕ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਵਿੱਚੋਂ ਚਾਰ ਪਾਕਿਸਤਾਨ ਦੇ ਹਨ। ਇਨ੍ਹਾਂ ‘ਤੇ ਦੋਸ਼ ਲਗਾਇਆ ਹੈ ਕਿ ਉਹ ਫ਼ਰਜ਼ੀ ਖ਼ਬਰਾਂ ਫੈਲਾ ਰਹੇ ਹਨ, ਜੋ ਰਾਸ਼ਟਰੀ ਸੁਰੱਖਿਆ, ਵਿਦੇਸ਼ੀ ਸਬੰਧਾਂ ਅਤੇ ਜਨਤਕ ਵਿਵਸਥਾ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।Source link