ਇਸਲਾਮਾਬਾਦ, 6 ਅਪਰੈਲ
ਪਾਕਿਸਤਾਨ ਦੀ ਸੁਪਰੀਮ ਕੋਰਟ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਅਤੇ ਰਾਸ਼ਟਰਪਤੀ ਵੱਲੋਂ ਸੰਸਦ ਨੂੰ ਭੰਗ ਕਰਨ ਦੇ ਮਾਮਲੇ ‘ਤੇ ਅੱਜ ਵੀ ਸੁਣਵਾਈ ਕਰੇਗੀ। ਰਾਸ਼ਟਰਪਤੀ ਆਰਿਫ ਅਲਵੀ ਨੇ ਇਮਰਾਨ ਦੀ ਸਿਫ਼ਾਰਸ਼ ‘ਤੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ ਸੀ।