ਨਿਊ ਯਾਰਕ ’ਚ ਦੋ ਸਿੱਖਾਂ ’ਤੇ ਹਮਲਾ

ਨਿਊ ਯਾਰਕ ’ਚ ਦੋ ਸਿੱਖਾਂ ’ਤੇ ਹਮਲਾ


ਨਿਊਯਾਰਕ, 13 ਅਪਰੈਲ

ਅਮਰੀਕਾ ਵਿੱਚ ਨਿਊ ਯਾਰਕ ਦੇ ਕੁਈਨਜ਼ ਇਲਾਕੇ ਵਿੱਚ ਸਿੱਖ ਭਾਈਚਾਰੇ ਦੇ ਦੋ ਵਿਅਕਤੀਆਂ ਉੱਤੇ ਹਮਲਾ ਕਰਕੇ ਲੁੱਟਮਾਰ ਕੀਤੀ ਗਈ। ਕੁਈਨਜ਼ ਵਿੱਚ ਦਸ ਦਿਨਾਂ ਤੋਂ ਵੀ ਘੱਟ ਸਮੇਂ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਉੱਤੇ ਇਹ ਦੂਜਾ ਹਮਲਾ ਹੈ। ਸਿੱਖ ਕੁਲੀਸ਼ਨ ਨੇ ਕਿਹਾ ਕਿ ਮੰਗਲਵਾਰ ਨੂੰ ਕੁਈਨਜ਼ ਦੇ ਰਿਚਮੰਡ ਹਿੱਲ ਵਿੱਚ ਦੋ ਸਿੱਖਾਂ ‘ਤੇ ਹਮਲਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਲੁੱਟਿਆ ਗਿਆ। ਇਹ ਹਮਲਾ ਉਸ ਥਾਂ ਦੇ ਨੇੜੇ ਹੋਇਆ ਜਿੱਥੇ 3 ਅਪਰੈਲ ਨੂੰ ਨਿਰਮਲ ਸਿੰਘ ‘ਤੇ ਹਮਲਾ ਹੋਇਆ ਸੀ।



Source link