ਗਰਮੀ ਦਾ ਕਹਿਰ: ਪੰਜਾਬ, ਚੰਡੀਗੜ੍ਹ, ਦਿੱਲੀ ਤੇ ਹਰਿਆਣਾ ਸਣੇ ਦੇਸ਼ ਦੇ ਬਹੁਤੇ ਹਿੱਸਿਆਂ ’ਚ ਲੂ ਚੱਲਣ ਕਾਰਨ ਲੋਕ ਬੇਹਾਲ

ਗਰਮੀ ਦਾ ਕਹਿਰ: ਪੰਜਾਬ, ਚੰਡੀਗੜ੍ਹ, ਦਿੱਲੀ ਤੇ ਹਰਿਆਣਾ ਸਣੇ ਦੇਸ਼ ਦੇ ਬਹੁਤੇ ਹਿੱਸਿਆਂ ’ਚ ਲੂ ਚੱਲਣ ਕਾਰਨ ਲੋਕ ਬੇਹਾਲ

ਨਵੀਂ ਦਿੱਲੀ, 29 ਅਪਰੈਲ

ਰਾਸ਼ਟਰੀ ਰਾਜਧਾਨੀ ‘ਚ ਸ਼ੁੱਕਰਵਾਰ ਨੂੰ ਵੀ ਗਰਮੀ ਪੈ ਰਹੀ ਹੈ ਤੇ ਇਸ ਵੇਲੇ ਤਾਪਮਾਨ 42 ਡਿਗਰੀ ਤੱਕ ਪੁੱਜ ਚੁੱਕਿਆ ਹੈ ਤੇ ਇਸ ਦੇ 44 ਡਿਗਰੀ ਸੈਲਸੀਅਸ ਦੇ ਆਸ-ਪਾਸ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਅਨੁਸਾਰ ਦਿੱਲੀ ਤੋਂ ਇਲਾਵਾ ਪੱਛਮੀ ਮੱਧ ਪ੍ਰਦੇਸ਼, ਵਿਦਰਭ ਅਤੇ ਜੰਮੂ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਤਿਲੰਗਾਨਾ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਲੂ ਚੱਲ ਰਹੀ ਹੈ।

Source link