ਬੱਗਾ ਮਾਮਲਾ: ਪੰਜਾਬ ਸਰਕਾਰ ਨੇ ਕੇਂਦਰ ਨੂੰ ਧਿਰ ਬਣਾਉਣ ਲਈ ਹਾਈ ਕੋਰਟ ’ਚ ਦੋ ਅਰਜ਼ੀਆਂ ਦਾਇਰ ਕੀਤੀਆਂ, ਸੁਣਵਾਈ 10 ਨੂੰ

ਬੱਗਾ ਮਾਮਲਾ: ਪੰਜਾਬ ਸਰਕਾਰ ਨੇ ਕੇਂਦਰ ਨੂੰ ਧਿਰ ਬਣਾਉਣ ਲਈ ਹਾਈ ਕੋਰਟ ’ਚ ਦੋ ਅਰਜ਼ੀਆਂ ਦਾਇਰ ਕੀਤੀਆਂ, ਸੁਣਵਾਈ 10 ਨੂੰ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 7 ਮਈ

ਪੰਜਾਬ ਸਰਕਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੋ ਅਰਜ਼ੀਆਂ ਦਾਇਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਸ ਨੇ ਤਜਿੰਦਰ ਪਾਲ ਸਿੰਘ ਬੱਗਾ ਗ੍ਰਿਫਤਾਰੀ ਮਾਮਲੇ ਵਿੱਚ ਕੇਂਦਰ ਨੂੰ ਧਿਰ ਬਣਾਉਣ ਦੀ ਮੰਗ ਕੀਤੀ ਹੈ। ਹਾਈਕੋਰਟ ‘ਚ ਮਾਮਲੇ ਦੀ ਸਣਵਾਈ 10 ਮਈ ਹੋਵੇਗੀ।

Source link