ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਮਾਮਲੇ ’ਚ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ

ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਮਾਮਲੇ ’ਚ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ

ਨਵੀਂ ਦਿੱਲੀ, 19 ਮਈ

ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਹੈ।ਸੁਪਰੀਮ ਕੋਰਟ ਨੇ ਸਿੱਧੂ ਨੂੰ ਸੁਣਾਈ ਗਈ ਸਜ਼ਾ ‘ਤੇ ਪੀੜਤ ਪਰਿਵਾਰ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

Source link