ਅਦਿਤੀ ਟੰਡਨ
ਨਵੀਂ ਦਿੱਲੀ, 3 ਜੂਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਸ਼ਮੀਰ ਵਾਦੀ ਦੇ ਹਾਲਾਤ ਬਾਰੇ ਅੱਜ ਇਥੇ ਉੱਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਸੂਤਰਾਂ ਨੇ ਕਿਹਾ ਟਾਰਗੇਟ ਕਿਲਿੰਗ ਦੇ ਬਾਵਜੂਦ ਅਮਰਨਾਥ ਯਾਤਰਾ ਤੈਅ ਪ੍ਰੋਗਰਾਮ ਮੁਤਾਬਕ ਹੀ ਹੋਵੇਗੀ। ਯਾਤਰਾ ਦਾ ਸਮਾਂ 30 ਜੂਨ ਤੋਂ 11 ਅਗਸਤ ਤੱਕ ਹੈ।