ਪੰਜਾਬ ਵਿਧਾਨ ਸਭਾ ਨੇ ਅਗਨੀਪਥ ਯੋਜਨਾ ਖ਼ਿਲਾਫ਼ ਮਤਾ ਪਾਸ ਕੀਤਾ


ਚੰਡੀਗੜ੍ਹ, 30 ਜੂਨ

ਪੰਜਾਬ ਵਿਧਾਨ ਸਭਾ ਨੇ ਕੇਂਦਰ ਦੀ ਅਗਨੀਪਥ ਯੋਜਨਾ ਵਿਰੁੱਧ ਮਤਾ ਪਾਸ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਦੋ ਵਿਧਾਇਕਾਂ ਅਸ਼ਵਨੀ ਸ਼ਰਮਾ ਅਤੇ ਜਾਂਗੀ ਲਾਲ ਮਹਾਜਨ ਨੇ ਪ੍ਰਸਤਾਵ ਦਾ ਵਿਰੋਧ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮਤਾ ਸਦਨ ​​ਵਿੱਚ ਪੇਸ਼ ਕੀਤਾ।Source link