ਭਾਰਤ ਵੱਲੋਂ ਸ੍ਰੀਲੰਕਾ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ

ਭਾਰਤ ਵੱਲੋਂ ਸ੍ਰੀਲੰਕਾ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ


ਕੋਲੰਬੋ, 16 ਜੁਲਾਈ

ਭਾਰਤ ਨੇ ਅੱਜ ਸ੍ਰੀਲੰਕਾ ਨੂੰ ਭਰੋਸਾ ਦਿੱਤਾ ਹੈ ਕਿ ਉਹ ਦੇਸ਼ ਵਿੱਚ ਲੋਕਤੰਤਰ, ਸਥਿਰਤਾ ਅਤੇ ਆਰਥਿਕ ਸੁਧਾਰ ਲਈ ਸਮਰਥਨ ਜਾਰੀ ਰੱਖੇਗਾ। ਇਹ ਭਰੋਸਾ ਭਾਰਤ ਦੇ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਬੈਵਰਦਨਾ ਨੂੰ ਮੁਲਾਕਾਤ ਦੌਰਾਨ ਦਿੱਤਾ। ਇਹ ਬੈਠਕ ਸਪੀਕਰ ਅਬੈਵਰਦੇਨਾ ਵੱਲੋਂ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦਾ ਅਸਤੀਫਾ ਸਵੀਕਾਰ ਕਰਨ ਤੋਂ ਇਕ ਦਿਨ ਬਾਅਦ ਹੋਈ।Source link