ਵਿਕਰਮਸਿੰਘੇ ਨੇ ਸ੍ਰੀਲੰਕਾ ਦੇ 8ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਵਿਕਰਮਸਿੰਘੇ ਨੇ ਸ੍ਰੀਲੰਕਾ ਦੇ 8ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਕੋਲੰਬੋ, 21 ਜੁਲਾਈ

ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਦੇ ਸੀਨੀਅਰ ਨੇਤਾ ਰਾਨਿਲ ਵਿਕਰਮਸਿੰਘੇ ਨੇ ਅੱਜ ਅੱਠਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਚੀਫ਼ ਜਸਟਿਸ ਜਯੰਤ ਜੈਸੂਰੀਆ ਨੇ ਸੰਸਦ ਭਵਨ ਕੰਪਲੈਕਸ ਵਿੱਚ 73 ਸਾਲਾ ਵਿਕਰਮਸਿੰਘੇ ਨੂੰ ਅਹੁਦੇ ਦੀ ਸਹੁੰ ਚੁਕਾਈ।

Source link