ਐੱਫਬੀਆਈ ਨੇ ਟਰੰਪ ਦੇ ਘਰ ’ਤੇ ਛਾਪਾ ਮਾਰਿਆ: ਸਾਬਕਾ ਰਾਸ਼ਟਰਪਤੀ ਨੇ ਕਿਹਾ,‘ਅਜਿਹਾ ਹਮਲਾ ਸਿਰਫ਼ ਗਰੀਬ ਤੇ ਵਿਕਾਸਸ਼ੀਲ ਮੁਲਕਾਂ ’ਚ ਹੁੰਦਾ ਹੈ’

ਐੱਫਬੀਆਈ ਨੇ ਟਰੰਪ ਦੇ ਘਰ ’ਤੇ ਛਾਪਾ ਮਾਰਿਆ: ਸਾਬਕਾ ਰਾਸ਼ਟਰਪਤੀ ਨੇ ਕਿਹਾ,‘ਅਜਿਹਾ ਹਮਲਾ ਸਿਰਫ਼ ਗਰੀਬ ਤੇ ਵਿਕਾਸਸ਼ੀਲ ਮੁਲਕਾਂ ’ਚ ਹੁੰਦਾ ਹੈ’

ਵਾਸ਼ਿੰਗਟਨ, 9 ਅਗਸਤ

ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫਬੀਆਈ) ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮਾਰ-ਏ-ਲਾਗੋ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਟਰੰਪ ਨੇ ਕਿਹਾ ਕਿ ਐੱਫਬੀਆਈ ਏਜੰਟਾਂ ਨੇ ਉਨ੍ਹਾਂ ਦੀ ਤਿਜੋਰੀ ਤੋੜ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹਾ ‘ਹਮਲਾ’ ਸਿਰਫ਼ ਗਰੀਬ ਅਤੇ ਵਿਕਾਸਸ਼ੀਲ ਦੇਸ਼ਾਂ ਵਿੱਚ ਹੀ ਹੁੰਦਾ ਹੈ। ਸਾਬਕਾ ਅਮਰੀਕੀ ਰਾਸ਼ਟਰਪਤੀ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਫਲੋਰੀਡਾ ਵਿੱਚ ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ।

Source link