ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਦਾ ਦੇਹਾਂਤ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਦਾ ਦੇਹਾਂਤ


ਨਵੀਂ ਦਿੱਲੀ, 31 ਅਗਸਤ

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੱਸਿਆ ਕਿ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਪਾਓਲਾ ਮਾਇਨੋ ਦਾ 27 ਅਗਸਤ ਨੂੰ ਇਟਲੀ ‘ਚ ਆਪਣੇ ਘਰ ‘ਚ ਦੇਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਕੀਤਾ ਗਿਆ।



Source link