ਸਿੱਧੂ ਮੂਸੇਵਾਲਾ ਦੇ ਪਿਤਾ ਪਟਿਆਲਾ ਦੇ ਹਸਪਤਾਲ ’ਚ ਦਾਖਲ

ਸਿੱਧੂ ਮੂਸੇਵਾਲਾ ਦੇ ਪਿਤਾ ਪਟਿਆਲਾ ਦੇ ਹਸਪਤਾਲ ’ਚ ਦਾਖਲ


ਸਰਬਜੀਤ ਸਿੰਘ ਭੰਗੂ

ਪਟਿਆਲਾ, 16 ਸਤੰਬਰ

ਦਿਲ ਦੀ ਤਕਲੀਫ਼ ਕਾਰਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇਥੇ ਪਟਿਆਲਾ ਹਾਰਟ ਸੈਂਟਰ ‘ਚ ਜੇਰੇ ਇਲਾਜ ਹਨ। ਉਨ੍ਹਾਂ ਦਾ ਪਤਾ ਲੈਣ ਲਈ ਲੋਕ ਸਭਾ ਮੈਂਬਰ ਪਰਨੀਤ ਕੌਰ ਤੇ ਹੋਰ ਕਈ ਨੇਤਾ ਵੀ ਪੁੱਜੇ।



Source link