ਦੇਹਰਾਦੂਨ, 23 ਸਤੰਬਰ
ਉੱਤਰਾਖੰਡ ਵਿਧਾਨ ਸਭਾ ਦੇ ਸਪੀਕਰ ਨੇ ਨਿਯਮਾਂ ਦੀ ਉਲੰਘਣਾ ਦੇ ਮੱਦੇਨਜ਼ਰ ਵਿਧਾਨ ਸਭਾ ਦੀਆਂ 228 ਐਡਹਾਕ ਨਿਯੁਕਤੀਆਂ ਰੱਦ ਕਰ ਦਿੱਤੀਆਂ ਹਨ। ਇਹ ਜਾਣਕਾਰੀ ਏਜੰਸੀ ਦੇ ਸੂਤਰਾਂ ਨੇ ਦਿੱਤੀ। ਇਥੇ ਵਿਧਾਨ ਸਭਾ ਵਿਚ ਭਾਜਪਾ ਮੁਖੀ ਵਲੋਂ ਆਪਣੇ ਰਿਸ਼ਤੇਦਾਰਾਂ ਤੇ ਨੇੜਲਿਆਂ ਦੀਆਂ ਨਿਯੁਕਤੀਆਂ ਕਰ ਦਿੱਤੀਆਂ ਗਈਆਂ ਸਨ ਜਿਸ ਕਾਰਨ ਇਹ ਮਾਮਲਾ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਏਜੰਸੀ