ਬਿਹਾਰ: ਨਿਤੀਸ਼ ਕੁਮਾਰ ’ਤੇ ਹੁਣ ਉਮਰ ਦਾ ਅਸਰ ਨਜ਼ਰ ਆ ਰਿਹਾ ਹੈ: ਪ੍ਰਸ਼ਾਂਤ ਕਿਸ਼ੋਰ

ਬਿਹਾਰ: ਨਿਤੀਸ਼ ਕੁਮਾਰ ’ਤੇ ਹੁਣ ਉਮਰ ਦਾ ਅਸਰ ਨਜ਼ਰ ਆ ਰਿਹਾ ਹੈ: ਪ੍ਰਸ਼ਾਂਤ ਕਿਸ਼ੋਰ


ਪਟਨਾ, 9 ਅਕਤੂਬਰ

ਚੋਣ ਰਣਨੀਤੀਘਾੜੇ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਕਿਹਾ ਕਿ 71 ਸਾਲਾ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ‘ਤੇ ਉਮਰ ਦਾ ਅਸਰ ਨਜ਼ਰ ਆ ਰਿਹਾ ਹੈ ਅਤੇ ਉਹ ਸਿਆਸੀ ਤੌਰ ‘ਤੇ ਅਲੱਗ-ਥਲੱਗ ਮਹਿਸੂਸ ਕਰ ਰਹੇ ਹਨ ਕਿਉਂਕਿ ਉਹ ਉਨ੍ਹਾਂ ਲੋਕਾਂ ਨਾਲ ਘਿਰੇ ਹੋਏ ਹਨ, ਜਿਨ੍ਹਾਂ ‘ਤੇ ਉਨ੍ਹਾਂ ਨੂੰ ਭਰੋਸਾ ਨਹੀਂ ਹੈ। ਬਿਹਾਰ ਦੇ ਮੁੱਖ ਮੰਤਰੀ ਨੇ ਇੱਕ ਦਿਨ ਪਹਿਲਾਂ ਪ੍ਰਸ਼ਾਂਤ ਕਿਸ਼ੋਰ ‘ਤੇ ਭਾਜਪਾ ਲਈ ਕੰਮ ਕਰਨ ਦਾ ਦੋਸ਼ ਲਗਾਇਆ ਸੀ।



Source link