10 ਸਾਲ ਪਹਿਲਾਂ ਆਧਾਰ ਕਾਰਡ ਬਣਾਉਣ ਵਾਲੇ ਆਪਣੀ ਜਾਣਕਾਰੀ ਅੱਪਡੇਟ ਕਰਾਉਣ: ਯੁਆਈਡੀਏਆਈ

10 ਸਾਲ ਪਹਿਲਾਂ ਆਧਾਰ ਕਾਰਡ ਬਣਾਉਣ ਵਾਲੇ ਆਪਣੀ ਜਾਣਕਾਰੀ ਅੱਪਡੇਟ ਕਰਾਉਣ: ਯੁਆਈਡੀਏਆਈ

ਨਵੀਂ ਦਿੱਲੀ, 11 ਅਕਤੂਬਰ

ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂਆਈਡੀਏਆਈ) ਨੇ ਅੱਜ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ, ਜਿਨ੍ਹਾਂ ਨੇ 10 ਸਾਲ ਪਹਿਲਾਂ ਆਪਣਾ ਆਧਾਰ ਬਣਵਾਇਆ ਸੀ ਅਤੇ ਉਸ ਤੋਂ ਬਾਅਦ ਕਦੇ ਵੀ ਅਪਡੇਟ ਨਹੀਂ ਕੀਤਾ। ਅਥਾਰਟੀ ਨੇ ਕਿਹਾ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਦਸਤਾਵੇਜ਼ਾਂ ਅਤੇ ਵੇਰਵਿਆਂ ਨੂੰ ਅਪਡੇਟ ਕਰਾਉਣ।

Source link