ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨੂੰ ਡੇਰਾ ਬਿਆਸ ਦੇ ਮੁਖੀ ਨਾਲ ਕਰਨਗੇ ਮੁਲਾਕਾਤ, ਸੁਰੱਖਿਆ ਦੇ ਸਖ਼ਤ ਬੰਦੋਬਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨੂੰ ਡੇਰਾ ਬਿਆਸ ਦੇ ਮੁਖੀ ਨਾਲ ਕਰਨਗੇ ਮੁਲਾਕਾਤ, ਸੁਰੱਖਿਆ ਦੇ ਸਖ਼ਤ ਬੰਦੋਬਸਤ


ਦਵਿੰਦਰ ਸਿੰਘ ਭੰਗੂ

ਰਈਆ, 4 ਨਵੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਨਵੰਬਰ ਨੂੰ ਡੇਰਾ ਬਿਆਸ ਫੇਰੀ ਸਬੰਧੀ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪ੍ਰਧਾਨ ਮੰਤਰੀ ਸਵੇਰੇ 10 ਵਜੇ ਦੇ ਕਰੀਬ ਡੇਰਾ ਰਾਧਾ ਸੁਆਮੀ ਬਿਆਸ ਪੁੱਜ ਰਹੇ ਹਨ ਅਤੇ ਇਸ ਮੌਕੇ ਉਹ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਗੱਲਬਾਤ ਕਰਨਗੇ। ਸ੍ਰੀ ਮੋਦੀ ਅਤੇ ਬਾਬਾ ਢਿੱਲੋਂ ਦzwnj;ੀ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਹਿਮਾਚਲ ਪ੍ਰਦੇਸ ਵਿਚ ਵੱਡੀ ਗਿਣਤੀ ਵਿਚ ਡੇਰਾ ਪੈਰੋਕਾਰ ਰਹਿੰਦੇ ਹਨ, ਜਿਥੇ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ।



Source link