ਪੰਜਾਬ ਪੁਲੀਸ ਤੇ ਬੀਐੱਸਐੱਫ ਨੇ ਸਾਂਝੀ ਕਾਰਵਾਈ ਦੌਰਾਨ ਫ਼ਿਰੋਜ਼ਪੁਰ ’ਚੋਂ 5 ਏਕੇ-47 ਤੇ 5 ਪਿਸਤੌਲ ਬਰਾਮਦ ਕੀਤੇ

ਪੰਜਾਬ ਪੁਲੀਸ ਤੇ ਬੀਐੱਸਐੱਫ ਨੇ ਸਾਂਝੀ ਕਾਰਵਾਈ ਦੌਰਾਨ ਫ਼ਿਰੋਜ਼ਪੁਰ ’ਚੋਂ 5 ਏਕੇ-47 ਤੇ 5 ਪਿਸਤੌਲ ਬਰਾਮਦ ਕੀਤੇ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 30 ਨਵੰਬਰ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਟਵੀਟ ਵਿੱਚ ਦੱਸਿਆ ਕਿ ਪੰਜਾਬ ਪੁਲੀਸ ਨੇ ਬੀਐੱਸਐੱਫ ਨਾਲ ਸਾਂਝੇ ਅਪਰੇਸ਼ਨ ਦੌਰਾਨ ਫਿਰੋਜ਼ਪੁਰ ਵਿਚੋਂ ਪੰਜ ਏਕੇ-47 ਰਾਈਫਲਾਂ, ਪੰਜ ਪਿਸਤੌਲ ਅਤੇ ਨੌਂ ਮੈਗਜ਼ੀਨ ਜ਼ਬਤ ਕੀਤੇ ਹਨ।

Source link