ਪੰਜਾਬ: ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ 3 ਕਿਲੋ ਹੈਰੋਇਨ ਸਣੇ ਬਰਾਮਦ

ਪੰਜਾਬ: ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ 3 ਕਿਲੋ ਹੈਰੋਇਨ ਸਣੇ ਬਰਾਮਦ

ਚੰਡੀਗੜ੍ਹ, 4 ਦਸੰਬਰ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਡਰੋਨ ਨੂੰ ਤਿੰਨ ਕਿਲੋਗ੍ਰਾਮ ਹੈਰੋਇਨ ਸਮੇਤ ਬਰਾਮਦ ਕੀਤਾ ਗਿਆ ਹੈ। ਅੱਜ ਇਸ ਬਾਰੇ ਪ੍ਰਾਪਤ ਜਾਣਕਾਰੀ ਮੁਤਾਬਕ ਇਹ ਬਰਾਮਦਗੀ ਪੰਜਾਬ ਪੁਲੀਸ ਅਤੇ ਬੀਐੱਸਐੱਫ ਦੇ ਸਾਂਝੇ ਅਪਰੇਸ਼ਨ ਵਿੱਚ ਕੀਤੀ ਗਈ ਹੈ।

Source link