ਜਸਵੀਰ ਸਿੰਘ ਭੁੱਲਰ
ਦੋਦਾ, 5 ਦਸੰਬਰ
ਇਥੋਂ ਨੇੜਲੇ ਪਿੰਡ ਭਲਾਈਆਣਾ ਵਿਖੇ ਕਰੀਬ ਚਾਰ ਸਾਲਾ ਗੁਰਕੀਰਤ ਸਿੰਘ ਪੁੱਤਰ ਰੌਣਕ ਸਿੰਘ ਦੀ ਛੱਪੜ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਡੀਐੱਸਪੀ ਜਸਵੀਰ ਸਿੰਘ ਗਿੱਦੜਬਾਹਾ ਨੇ ਦੱਸਿਆ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਭੇਜ ਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।