ਪੰਜਾਬ ਦੇ ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ: ਸਿੰਧੀਆ

ਪੰਜਾਬ ਦੇ ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ: ਸਿੰਧੀਆ

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 15 ਦਸੰਬਰ

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਅੱਜ ਲੋਕ ਸਭਾ ਨੂੰ ਭਰੋਸਾ ਦਿੱਤਾ ਕਿ ਆਦਮਪੁਰ (ਨੇੜੇ ਜਲੰਧਰ) ਲਈ ਉਡਾਣਾਂ ਮੁੜ ਸ਼ੁਰੂ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਸਿੰਧੀਆ ਨੇ ਕਿਹਾ ਕਿ ਉਡਾਣ ਸਕੀਮ ਤਹਿਤ ਆਦਮਪੁਰ ਤੋਂ ਤਿੰਨ ਰੂਟ ਹਨ।

Source link