ਹਿਮਾਚਲ ਪ੍ਰਦੇਸ਼: ਮੁੱਖ ਮੰਤਰੀ ਦੀ ਰੈਲੀ ਦੌਰਾਨ ਆਈਪੀਐੱਸ ਅਧਿਕਾਰੀ ਦੀ ਦਿਲ ਦੇ ਦੌਰੇ ਕਾਰਨ ਮੌਤ

ਹਿਮਾਚਲ ਪ੍ਰਦੇਸ਼: ਮੁੱਖ ਮੰਤਰੀ ਦੀ ਰੈਲੀ ਦੌਰਾਨ ਆਈਪੀਐੱਸ ਅਧਿਕਾਰੀ ਦੀ ਦਿਲ ਦੇ ਦੌਰੇ ਕਾਰਨ ਮੌਤ

ਧਰਮਸ਼ਾਲਾ, 3 ਜਨਵਰੀ

ਆਈਪੀਐੱਸ ਅਧਿਕਾਰੀ ਐੱਸਆਰ ਰਾਣਾ, ਜੋ ਮੰਗਲਵਾਰ ਨੂੰ ਧਰਮਸ਼ਾਲਾ ਵਿੱਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਰੈਲੀ ਦੌਰਾਨ ਡਿਊਟੀ ‘ਤੇ ਸਨ, ਨੂੰ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਤੁਰੰਤ ਜ਼ੋਨਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Source link