ਪੈਰਿਸ ਦੇ ਰੇਲਵੇ ਸਟੇਸ਼ਨ ’ਤੇ ਚਾਕੂ ਨਾਲ ਹਮਲੇ ’ਚ ਕਈ ਵਿਅਕਤੀ ਜ਼ਖ਼ਮੀ, ਪੁਲੀਸ ਨੇ ਹਮਲਾਵਰ ਨੂੰ ਗੋਲੀ ਮਾਰੀ

ਪੈਰਿਸ ਦੇ ਰੇਲਵੇ ਸਟੇਸ਼ਨ ’ਤੇ ਚਾਕੂ ਨਾਲ ਹਮਲੇ ’ਚ ਕਈ ਵਿਅਕਤੀ ਜ਼ਖ਼ਮੀ, ਪੁਲੀਸ ਨੇ ਹਮਲਾਵਰ ਨੂੰ ਗੋਲੀ ਮਾਰੀ

ਪੈਰਿਸ, 11 ਜਨਵਰੀ

ਪੈਰਿਸ ਦੇ ਰੇਲਵੇ ਸਟੇਸ਼ਨ ‘ਤੇ ਚਾਕੂ ਨਾਲ ਕੀਤੇ ਹਮਲੇ ਵਿੱਚ ਕਈ ਵਿਅਕਤੀ ਜ਼ਖ਼ਮੀ ਹੋ ਗਏ ਤੇ ਪੁਲੀਸ ਨੇ ਹਮਲਾਵਰ ਨੂੰ ਮੌਕੇ ‘ਤੇ ਹੀ ਗੋਲੀ ਮਾਰ ਕੇ ਮਾਰ ਦਿੱਤਾ ਹੈ।

Source link