ਦੀਪਕ ਟੀਨੂ ਫ਼ਰਾਰੀ ਮਾਮਲਾ: ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਰੱਦ

ਦੀਪਕ ਟੀਨੂ ਫ਼ਰਾਰੀ ਮਾਮਲਾ: ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਰੱਦ

ਜੋਗਿੰਦਰ ਸਿੰਘ ਮਾਨ

ਮਾਨਸਾ, 12 ਜਨਵਰੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂ ਨੂੰ ਫ਼ਰਾਰ ਕਰਵਾਉਣ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਮਾਨਸਾ ਦੀ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨਵਜੋਤ ਕੌਰ ਨੇ ਰੱਦ ਕਰ ਦਿੱਤੀ

Source link