ਬੀਐੱਸਐੱਫ ਵੱਲੋਂ ਪਾਕਿ ਰੇਂਜਰਾਂ ਨੂੰ ਮਠਿਆਈ ਭੇਟ

ਬੀਐੱਸਐੱਫ ਵੱਲੋਂ ਪਾਕਿ ਰੇਂਜਰਾਂ ਨੂੰ ਮਠਿਆਈ ਭੇਟ


ਅਟਾਰੀ (ਪੱਤਰ ਪ੍ਰੇਰਕ): ਗਣਤੰਤਰ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ ‘ਤੇ ਬੀਐੱਸਐੱਫ ਵੱਲੋਂ ਪਾਕਿਸਤਾਨ ਰੇਂਜਰਜ਼ ਨੂੰ ਮਠਿਆਈ ਭੇਟ ਕੀਤੀ ਗਈ। ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ਆਮਿਰ ਨੂੰ ਮਠਿਆਈ ਭੇਟ ਕੀਤੀ ਤੇ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪਾਕਿਸਤਾਨੀ ਰੇਂਜਰ ਅਧਿਕਾਰੀ ਨੇ ਬੀਐੱਸਐੱਫ ਅਧਿਕਾਰੀ ਨੂੰ ਵਧਾਈ ਦਿੱਤੀ। ਇਸ ਤੋਂਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਸਾਂਝੀ ਜਾਂਚ ਚੌਕੀ ਵਿਖੇ ਬੀਐੱਸਐੱਫ ਦੇ ਡੀਆਈਜੀ ਸੰਜੇ ਗੌੜ ਨੇ ਤਿਰੰਗਾ ਲਹਿਰਾਇਆ ਤੇ ਜਵਾਨਾਂ ਨੇ ਉਨ੍ਹਾਂ ਨੂੰ ‘ਗਾਰਡ ਆਫ ਆਨਰ’ ਦਿੱਤਾ।Source link